Free Punjab Alert — Header + Desktop Mega Menu (fixed)

ਪੰਜਾਬ ‘ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸ ਦੇ ਤਹਿਤ ਅੱਜ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਕੁੱਲ 53 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਦੇਖੋ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।