English
Friday, February 3, 2023
English

ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਘਰ ਘਰ ਤਿਰੰਗਾ ਮੁੰਹਿਮ ਦਾ ਵਿਰੋਧ,

ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਘਰ ਘਰ ਤਿਰੰਗਾ ਮੁਹਿੰਮ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਰੰਗੇ ਦੀ ਬਜਾਏ ਆਪਣੇ ਘਰਾਂ ’ਤੇ ਕੇਸਰੀ ਰੰਗ ਦੇ ਝੰਡੇ ਲਗਾਉਣ।

- Advertisement -
Latest news
- Advertisement -
Related news