English
Friday, February 3, 2023
English

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ

ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

- Advertisement -
Latest news
- Advertisement -
Related news