English
Friday, February 3, 2023
English

ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਸ ਕੈਬਨਿਟ ਮੀਟਿੰਗ ਵਿਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

- Advertisement -
Latest news
- Advertisement -
Related news