ਸਪੋਰਟਸ ਡੈਸਕ- ਭਾਰਤੀ ਟੀਮ ਨੂੰ ਟੀ20 ਵਿਸ਼ਵ ਕੱਪ ਤੋਂ ਪਹਿਲਾਂ ਝਟਕਾ ਲੱਗਾ ਹੈ। ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਉਹ ਪਿੱਠ ਦੀ ਸਮੱਸਿਆ ਦੇ ਕਾਰਨ ਵਰਲਡ ਕੱਪ ਨਹੀਂ ਖੇਡ ਸਕਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਦਾ ਐਲਾਨ ਕੀਤਾ ਹੈ।
BREAKING NEWS