English
Friday, February 3, 2023
English

ਹੁਣ ਪਾਵਰ ਕੱਟ ਤੋਂ ਪਹਿਲਾਂ ਹਰੇਕ ਵਿਅਕਤੀ ਨੂੰ ਮਿਲੇਗੀ SMS ਰਾਹੀਂ ਸੂਚਨਾ, PSPCL ਨੇ ਕੀਤੀ ਨਵੀਂ ਸ਼ੁਰੂਆਤ

ਪੰਜਾਬ ‘ਚ ਬਿਜਲੀ ਕੱਟਾਂ ਤੋਂ ਪਰੇਸ਼ਾਨ ਲੋਕਾਂ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਕ ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਅਸਲ ਵਿਚ PSPCL ਵੱਲੋਂ ਅੰਮ੍ਰਿਤਸਰ ‘ਚ ਇਕ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਹੁਣ ਬਿਜਵਲੀ ਜਾਣ ਤੋਂ ਪਹਿਲਾਂ ਲੋਕਾਂ ਨੂੰ SMS ਰਾਹੀਂ ਸੂਚਨਾ ਦਿੱਤੀ ਜਾਵੇਗੀ। SMS ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਬਿਜਲੀ ਕਦੋਂ ਤਕ ਆਵੇਗੀ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਪਹਿਲ ਨਾਲ ਲੋਕਾਂ ਨੂੰ ਬਿਜਲੀ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ।

- Advertisement -
Latest news
- Advertisement -
Related news