Free Punjab Alert — Header + Desktop Mega Menu (fixed)
3 weeks ago Latest News

Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਵੱਡੀ ਬਾਜ਼ੀ; ਜਾਣੋ ਕਿੰਨੀਆਂ ਵੋਟਾਂ ਨਾਲ ਜਿੱਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ?

Punjab News: ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਰਮਾਪੁਰਾ...

3 weeks ago Latest News

Punjab News: ਪੰਜਾਬ ਤੋਂ ਵੱਡੀ ਖਬਰ, ਭਾਰਤੀ ਫ਼ੌਜ ਨੇ ਘੇਰਿਆ ਇਹ ਇਲਾਕਾ; ਜਾਣੋ ਕਿਉਂ ਕੀਤਾ ਸੀਲ?

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ। ਦਰਅਸਲ,...

3 weeks ago Latest News

Big News: ਵੱਡਾ ਹਾਦਸਾ, ਪਾਣੀ ‘ਚ ਡੁੱਬਣ ਕਾਰਨ 18 ਲੋਕਾਂ ਦੀ ਮੌਤ; ਜਾਣੋ ਕਿਵੇਂ ਤੇਜ਼ ਰਫ਼ਤਾਰ ਬਣੀ ਕਾਲ?

Big Breaking: ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਤੁਰਕੀ ਦੇ ਸਮੁੰਦਰੀ ਤੱਟ ਨੇੜੇ...

3 weeks ago Latest News

Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ ‘ਚ ਕਿਹੜੇ ਨਾਮ ਸ਼ਾਮਲ?

Punjab Transfer: ਪੰਜਾਬ ਵਿੱਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਜਾਰੀ ਹੈ। ਦੱਸ ਦੇਈਏ ਕਿ ਕਈ ਵੱਡੇ ਅਫਸਰਾਂ ਦੇ ਤਬਾਦਲੇ ਤੋਂ ਬਾਅਦ ਹੁਣ ਕਈ ਹੋਰ ਅਧਿਕਾਰੀਆਂ...

3 weeks ago Latest News

Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ…

header{width:100%;display:flex;flex-wrap:wrap}header .lang-nav{width:100%;background:var(–masthead-color);height:40px}header .lang-nav .wrapper{display:flex;height:100%}header .lang-nav .wrapper .width-1-1{width:100%;display:flex}header .lang-nav .wrapper .width-1-1 .language{width:auto;padding-left:10.41%;align-items:center;display:flex}header .lang-nav .wrapper .width-1-1 .language a{font-size:14px;color:var(–white-color);line-height:1.4;font-weight:600}header .lang-nav .wrapper .width-1-1 .language a:not(:last-child){margin-right:15px}header .lang-nav .wrapper .width-1-1 .language...

3 weeks ago Latest News

Bathinda News : ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ

Bathinda News : ਬਠਿੰਡਾ ‘ਚ NFL ਫੈਕਟਰੀ ਨੇੜੇ ਇੱਕ ਨੌਜਵਾਨ ਦੀ ਟ੍ਰੇਨ ਦੀ ਚਪੇਟ ‘ਚ ਆਉਣ ਨਾਲ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ...

4 weeks ago Latest News

Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?

Bathinda News: ਬਠਿੰਡਾ ਵਿੱਚ ਨੌਜਵਾਨ ਆਗੂ ਗੁਰਸੇਵਕ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਪਾਰਟੀ ਲਈ...

4 weeks ago Latest News

Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ…

Chandigarh News: 1 ਅਪ੍ਰੈਲ ਤੋਂ ਚੰਡੀਗੜ੍ਹ ਵਿੱਚ ਜ਼ਮੀਨ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਪ੍ਰਸ਼ਾਸਨ ਨੇ ਇਸ ਲਈ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਹਨ। ਨਵੀਆਂ ਦਰਾਂ...

4 weeks ago Chandigarh

Chandigarh News: ਚੰਡੀਗੜ੍ਹ ‘ਚ ਜ਼ੋਰਦਾਰ ਧਮਾਕਾ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ ‘ਚ ਫੈਲੀ ਦਹਿਸ਼ਤ…

Chandigarh News: ਚੰਡੀਗੜ੍ਹ ਦੇ ਮੌਲੀ ਜਾਗਰਾ ਸਥਿਤ ਵਿਕਾਸ ਨਗਰ ਵਿੱਚ ਇੱਕ ਘਰ ਵਿੱਚ ਸਿਲੰਡਰ ਫਟ ਗਿਆ, ਜਿਸ ਕਾਰਨ ਦਹਿਸ਼ਤ ਫੈਲ ਗਈ। ਦੱਸ ਦੇਈਏ ਕਿ ਬੁੱਧਵਾਰ...

4 weeks ago Latest News

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ ‘ਚ ਪ੍ਰਸ਼ੰਸਕ…

SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਨੇ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ...

4 weeks ago Latest News

Punjab News: ਪੰਜਾਬ ‘ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ ‘ਤੇ ਗੋਲੀਬਾਰੀ: ਡਿਊਟੀ ‘ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ ‘ਚ ਫੈਲੀ ਦਹਿਸ਼ਤ…

Kharar News: ਮੋਹਾਲੀ ਦੇ ਗੁਲਮੋਹਰ ਸ਼ਹਿਰ ਵਿੱਚ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੇ ਘਰ ਗੋਲੀਬਾਰੀ ਹੋਈ।...

4 weeks ago Latest News

Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP ‘ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?

Big Breaking: ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਸਿਆਸੀ ਹਲਚਲ ਤੇਜ਼ ਹੋ...

4 weeks ago Latest News

Punjab News: ਪੰਜਾਬ ‘ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ…

Gurdaspur News: ਗੁਰਦਾਸਪੁਰ ਵਿੱਚ ਬੁੱਧਵਾਰ (25 ਮਾਰਚ) ਨੂੰ ਸਰਪੰਚ ਦੇ ਭਰਾ ਨੂੰ ਗੋਲੀ ਮਾਰ ਦਿੱਤੀ ਗਈ। ਉਸਦੀ ਬਾਂਹ ਅਤੇ ਕਮਰ ਵਿੱਚ ਗੋਲੀ ਲੱਗੀ ਹੈ। ਜਿਸ...

4 weeks ago Crime News

Punjab News: ਪੰਜਾਬ ਦੇ ਸਿਆਸੀ ਜਗਤ ‘ਚ ਆਇਆ ਭੂਚਾਲ, ਜਾਣੋ ‘AAP’ ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ…

Harmeet Singh Pathanmajra Arrest: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ...

4 weeks ago Latest News

Punjab News: ਪੰਜਾਬ ‘ਆਪ’ ‘ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ ‘ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ…

header{width:100%;display:flex;flex-wrap:wrap}header .lang-nav{width:100%;background:var(–masthead-color);height:40px}header .lang-nav .wrapper{display:flex;height:100%}header .lang-nav .wrapper .width-1-1{width:100%;display:flex}header .lang-nav .wrapper .width-1-1 .language{width:auto;padding-left:10.41%;align-items:center;display:flex}header .lang-nav .wrapper .width-1-1 .language a{font-size:14px;color:var(–white-color);line-height:1.4;font-weight:600}header .lang-nav .wrapper .width-1-1 .language a:not(:last-child){margin-right:15px}header .lang-nav .wrapper .width-1-1 .language...

4 weeks ago Latest News

Punjab News: ਪੰਜਾਬ ‘ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ…?

Lehragaga News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ...

4 weeks ago Business

Punjab News: ਪੰਜਾਬ ‘ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ‘ਚ ਫੈਲੀ ਦਹਿਸ਼ਤ…

Hoshiarpur News: ਗੜ੍ਹਦੀਵਾਲਾ ਦੀ ਜੈਨ ਕਲੋਨੀ ਵਿੱਚ ਇੱਕ ਵਪਾਰੀ ਦੇ ਘਰ ਦੇ ਮੁੱਖ ਗੇਟ ‘ਤੇ ਗੋਲੀਬਾਰੀ ਹੋਈ। ਦੱਸ ਦੇਈਏ ਕਿ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ...

4 weeks ago Crime News

Punjab News : ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ , ਆਤਮ ਸਮਰਪਣ ਕਰਨ ਦਾ ਕੀਤਾ ਦਾਅਵਾ

DM Gagandeep Randhawa Suicide Case  : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ)...

4 weeks ago Latest News

Punjab News: ਪੰਜਾਬ ਤੋਂ ਵੱਡੀ ਖਬਰ, 25 ਦੁਕਾਨਾਂ ਸੀਲ ਕਰਨ ਪਹੁੰਚੀ ਟੀਮ: ਕਾਲੋਨਾਈਜ਼ਰ-ਦੁਕਾਨਦਾਰਾਂ ‘ਚ ਮੱਚ ਗਿਆ ਹਾਹਾਕਾਰ; ਫਿਰ…

Abohar News: ਅਬੋਹਰ ਨਗਰ ਨਿਗਮ ਕਮਿਸ਼ਨਰ ਦੇ ਹੁਕਮਾਂ ‘ਤੇ, ਅੱਜ ਸ਼ਹਿਰ ਵਿੱਚ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ। ਨਿਗਮ ਅਧਿਕਾਰੀਆਂ ਨੇ ਹਨੂੰਮਾਨਗੜ੍ਹ...

4 weeks ago Latest News

Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ ‘ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ…

Laljit Singh Bhullar Arrest: ਪੰਜਾਬ ਵਿੱਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ...

4 weeks ago Latest News

Punjab News: ਪੰਜਾਬ ‘ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ…

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਦੇ ਮੋਤੀ ਨਗਰ ਇਲਾਕੇ ਵਿੱਚ ਸਥਿਤ ਆਰ. ਕੇ....

4 weeks ago Crime News

Punjab News: ਪੰਜਾਬ ਪੁਲਿਸ ਵਿਭਾਗ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

Punjab News: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਇਸ ਵਿਚਾਲੇ ਮੋਹਾਲੀ ਪੁਲਿਸ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਗਿਆ...

4 weeks ago Latest News

Punjab News: ਪੰਜਾਬ ‘ਚ ਵੱਡੀ ਵਾਰਦਾਤ, ‘ਆਪ’ ਸਰਪੰਚ ‘ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ…

Fatehgarh Sahib News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ...

1 month ago ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਵਿੱਦਿਅਕ ਇਨਕਲਾਬ: ‘ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ’ ਨੂੰ ਵਿਧਾਨ ਸਭਾ ਦੀ ਹਰੀ ਝੰਡੀ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੀ ਸਿਆਸਤ ਅਤੇ ਸਿੱਖਿਆ ਜਗਤ ਲਈ ਅੱਜ ਦਾ ਦਿਨ ਇਤਿਹਾਸਕ ਸਾਬਤ ਹੋਇਆ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਸ੍ਰੀ...

1 month ago International News

ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਵੱਡਾ ਝਟਕਾ: 2026 ਦੇ ਨਵੇਂ ਵੀਜ਼ਾ ਨਿਯਮ ਲਾਗੂ; ਜਾਣੋ ਕਿਹੜੇ ਕੋਰਸ ਦੇਣਗੇ ਵਰਕ ਪਰਮਿਟ

ਜਲੰਧਰ/ਅੰਮ੍ਰਿਤਸਰ: ਕੈਨੇਡਾ ਸਰਕਾਰ ਨੇ 2026 ਲਈ ਆਪਣੀ ਇਮੀਗ੍ਰੇਸ਼ਨ ਨੀਤੀ ਵਿੱਚ ਵੱਡੇ ਬਦਲਾਅ ਕਰਦਿਆਂ ਪੰਜਾਬੀ ਵਿਦਿਆਰਥੀਆਂ ਲਈ ਨਵੀਆਂ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ। ਹੁਣ ਕੈਨੇਡਾ ਜਾਣਾ...

1 month ago Latest News

ਪੰਜਾਬ ਮੌਸਮ ਅਪਡੇਟ: ਮੀਂਹ ਤੇ ਗੜੇਮਾਰੀ ਨੇ ਵਧਾਈ ਠੰਡਕ, ਪਰ ਕਿਸਾਨਾਂ ਦੇ ਸਾਹ ਸੂਤੇ; ਜਾਣੋ ਅਗਲੇ 24 ਘੰਟਿਆਂ ਦਾ ਹਾਲ

ਲੁਧਿਆਣਾ/ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਦੇ ਮਿਜ਼ਾਜ ਅਚਾਨਕ ਬਦਲ ਗਏ ਹਨ। ਕੱਲ੍ਹ ਦੇਰ ਰਾਤ ਸੂਬੇ ਦੇ ਕਈ ਹਿੱਸਿਆਂ ਵਿੱਚ ਹੋਈ ਤੇਜ਼ ਬਾਰਿਸ਼ ਅਤੇ ਕਈ ਥਾਵਾਂ ‘ਤੇ...

1 month ago Cricket

BCCI ਨਮਨ ਐਵਾਰਡਜ਼ 2026: ਪੰਜਾਬ ਦੇ ਸ਼ੁਭਮਨ ਗਿੱਲ ਦਾ ਜਲਵਾ, ਬਣੇ ਸਾਲ ਦੇ ਸਰਵੋਤਮ ਖਿਡਾਰੀ; ਰਾਹੁਲ ਦ੍ਰਾਵਿੜ ਨੂੰ ਲਾਈਫਟਾਈਮ ਸਨਮਾਨ

ਨਵੀਂ ਦਿੱਲੀ: ਬੀਤੀ ਰਾਤ ਦੇਸ਼ ਦੀ ਰਾਜਧਾਨੀ ਵਿੱਚ ਹੋਏ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਾਲਾਨਾ ‘ਨਮਨ ਐਵਾਰਡਜ਼’ ਵਿੱਚ ਪੰਜਾਬ ਦੇ ਸਿਤਾਰੇ ਸ਼ੁਭਮਨ ਗਿੱਲ ਦੀ...

1 month ago Political News

CM ਮਾਨ ਨੇ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ: “ਪੰਜਾਬ ਦੀਆਂ ਮੁੱਖ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ ਗਏ ਗ੍ਰਹਿ ਮੰਤਰੀ

ਚੰਡੀਗੜ੍ਹ: ਮੋਗਾ ਦੇ ਕਿੱਲੀ ਚਾਹਲ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਬਦਲਾਅ ਰੈਲੀ’ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕਿਰਿਆ...

1 month ago Punjab

ਪੰਜਾਬ ਸਿਆਸਤ ਵਿੱਚ ਵੱਡਾ ਉਲਟਫੇਰ: 2027 ‘ਚ ਭਾਜਪਾ ਲੜੇਗੀ ਇਕੱਲਿਆਂ, ਅਮਿਤ ਸ਼ਾਹ ਨੇ ਮੋਗਾ ਤੋਂ ਫੂਕਿਆ ਚੋਣ ਬਗਲ

ਮੋਗਾ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਵੱਡਾ ਮੋੜ ਆਇਆ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਦੇ ਕਿੱਲੀ ਚਾਹਲ ਵਿਖੇ ਹੋਈ...

1 month ago Fazilka

ਅਮਿਤ ਸ਼ਾਹ ਦੀ ਰੈਲੀ ਪੰਜਾਬ ‘ਚ ਨਵੇਂ ਸਿਆਸੀ ਯੁੱਗ ਦੀ ਸ਼ੁਰੂਆਤ ਕਰੇਗੀ: ਸੁਖਵਿੰਦਰ ਸਿੰਘ ਕਾਕਾ ਕੰਬੋਜ

ਫ਼ਾਜ਼ਿਲਕਾ/ਜਲਾਲਾਬਾਦ (13 ਮਾਰਚ 2026): ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਭਲਕੇ ਮੋਗਾ ਵਿਖੇ ਹੋਣ ਜਾ ਰਹੀ ਕੇਂਦਰੀ ਗ੍ਰਹਿ...

1 month ago Punjab

LPG ਦੀ ਕਿੱਲਤ ਸਿਰਫ਼ ਅਫ਼ਵਾਹ, ਜਮ੍ਹਾਖੋਰੀ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ: CM ਭਗਵੰਤ ਮਾਨ

ਚੰਡੀਗੜ੍ਹ, 13 ਮਾਰਚ 2026: ਪੱਛਮੀ ਏਸ਼ੀਆ (ਈਰਾਨ-ਇਜ਼ਰਾਈਲ ਜੰਗ) ਦੇ ਹਾਲਾਤਾਂ ਕਾਰਨ ਦੇਸ਼ ਭਰ ਵਿੱਚ ਫੈਲ ਰਹੀ LPG ਦੀ ਕਿੱਲਤ ਦੀਆਂ ਖ਼ਬਰਾਂ ਦਰਮਿਆਨ ਪੰਜਾਬ ਦੇ ਮੁੱਖ...

1 month ago Delhi

ਤੇਲ ਦੀਆਂ ਕੀਮਤਾਂ ਵਿੱਚ ਵੱਡਾ ਉਛਾਲ, ਪੈਟਰੋਲ-ਡੀਜ਼ਲ ਹੋ ਸਕਦਾ ਹੈ ਮਹਿੰਗਾ!

ਲੁਧਿਆਣਾ/ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਅੱਜ ਕੱਚੇ ਤੇਲ ਦੀ ਕੀਮਤ $98 ਪ੍ਰਤੀ ਬੈਰਲ ਦੇ...

1 month ago Latest News

IPL 2026 ਦਾ ਧਮਾਕੇਦਾਰ ਆਗਾਜ਼: RCB ਤੇ SRH ਵਿਚਾਲੇ ਹੋਵੇਗੀ ਪਹਿਲੀ ਟੱਕਰ

ਬੈਂਗਲੁਰੂ/ਮੁੰਬਈ: ਕ੍ਰਿਕਟ ਪ੍ਰੇਮੀਆਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। BCCI ਨੇ ਬੁੱਧਵਾਰ (11 ਮਾਰਚ) ਨੂੰ ਟਾਟਾ IPL 2026 ਦੇ ਪਹਿਲੇ ਪੜਾਅ ਦੇ ਸ਼ਡਿਊਲ ਦਾ ਅਧਿਕਾਰਤ...

5 months ago Political News

ਨੈਸ਼ਨਲ ਹੈਰਾਲਡ ਮਾਮਲਾ: ਸੋਨੀਆ ਅਤੇ ਰਾਹੁਲ ਗਾਂਧੀ ਖ਼ਿਲਾਫ਼ EOW ਵੱਲੋਂ ਨਵੀਂ FIR ਦਰਜ

ਨੈਸ਼ਨਲ ਡੈਸਕ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਫਿਰ ਵਧ...

5 months ago Punjab

ਪੰਜਾਬ ਕੈਬਿਨਟ ਦੀ ਚੰਡੀਗੜ੍ਹ ਵਿਚ ਅਹਿਮ ਮੀਟਿੰਗ, ਰੁਜ਼ਗਾਰ ਤੇ ਸਿਹਤ ਨੂੰ ਵੱਡਾ ਬੂਸਟ

ਚੰਡੀਗੜ੍ਹ ਪੰਜਾਬ ਕੈਬਿਨਟ ਦੀ ਮਹੱਤਵਪੂਰਨ ਬੈਠਕ ਵਿੱਚ ਕਈ ਲੋਕ–ਪੱਖੀ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ 12 ਮਾਹਿਰ ਡਾਕਟਰਾਂ...

5 months ago Fazilka

216 ਕੁੜੀਆਂ ਦੇ ਸਮੂਹਕ ਵਿਆਹ ’ਚ ਇਕ ਜੋੜੇ ਦੀ ਕਰਤੂਤ ਨੇ ਮਾਰਿਆ ਦਾਗ—ਤਿੰਨ ਸਾਲ ਪਹਿਲਾਂ ਵਿਆਹੇ ਜੋੜੇ ਨੇ ਸਮਾਨ ਦੇ ਲਾਲਚ ’ਚ ਕਰਵਾ ਲਿਆ ਦੋਬਾਰਾ ਵਿਆਹ!

ਜਲਾਲਾਬਾਦ ਸਾਡੇ ਇਲਾਕੇ ਦੇ ਮਸ਼ਹੂਰ ਸਿਆਸਤਦਾਨ ਅਤੇ ਸਾਬਕਾ ਵਿਧਾਇਕ ਰਮਿੰਦਰ ਆਂਵਲਾ ਇਕ ਵਾਰ ਫਿਰ ਚਰਚਾ ’ਚ ਹਨ—ਪਰ ਇਸ ਵਾਰ ਕਾਰਨ ਹੈ ਉਨ੍ਹਾਂ ਵੱਲੋਂ ਕਰਵਾਇਆ ਗਿਆ...

5 months ago Bathinda

ਨਿੱਜੀ ਸਪੋਰਟਸ ਸਕੂਲ ਬੰਦ ਕਰਨ ਦਾ ਐਲਾਨ, ਸੈਂਕੜੇ ਮਾਪਿਆਂ ਤੇ ਬੱਚਿਆਂ ਨੂੰ ਵੱਡਾ ਝਟਕਾ

(ਬਠਿੰਡਾ):ਬਠਿੰਡਾ–ਮੁਕਤਸਰ ਰੋਡ ਤੇ ਪਿੰਡ ਬੁਲਾਡੇਵਾਲਾ, ਦਿਉਣ ਦੇ ਨੇੜੇ ਬਣਾਇਆ ਗਿਆ ਨਿੱਜੀ ਸਪੋਰਟਸ ਸਕੂਲ ਬੰਦ ਕਰਨ ਦੀ ਘੋਸ਼ਣਾ ਤੋਂ ਬਾਅਦ ਮਾਪਿਆਂ ਵਿੱਚ ਭਾਰੀ ਰੋਸ ਹੈ। ਕਰੀਬ...

5 months ago Latest News

Holiday Announced Tomorrow (Tuesday): Tarn Taran By-Election on November 11

In view of the by-election for the Tarn Taran Assembly Constituency, a public holiday has been declared on November 11, 2025. According to the order...